ਬਰਨਾਲਾ: ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਦੱਸਿਆ ਕਿ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਖੁਦ ਆ ਕੇ ਲੋਕ ਸਭਾ ਹਲਕਾ ਸੰਗਰੂਰ ਦੇ ਵੱਖ-ਵੱਖ ਖੇਤਰਾਂ ਵਿੱਚ ਸੁਖਪਾਲ ਖਹਿਰਾ ਲਈ ਚੋਣ ਪ੍ਰਚਾਰ ਕਰਨਗੇ।
ਕਾਂਗਰਸੀ ਆਗੂ ਨਵਜੋਤ ਸਿੱਧੂ ਲੋਕ ਸਭਾ ‘ਚ ਸੁਖਪਾਲ ਖਹਿਰਾ ਲਈ ਕਰਨਗੇ ਪ੍ਰਚਾਰ – ਖਹਿਰਾ
