ਅੰਮ੍ਰਿਤਸਰ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪੰਥਕ ਸ਼ਖ਼ਸੀਅਤਾਂ, ਸ਼੍ਰੋਮਣੀ ਕਮੇਟੀ ਦੇ ਮੈਂਬਰਾਂ, ਅਧਿਕਾਰੀਆਂ ਅਤੇ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
