ਚੰਡੀਗੜ੍ਹ : ਪੰਜਾਬ ‘ਚ ਭਾਜਪਾ (BJP Punjab) ਤੇ ਅਕਾਲੀ ਦਲ (Shiromani Akali Dal) ਨੂੰ ਵੱਡਾ ਝਟਕਾ ਲੱਗਾ ਹੈ। ਭਾਜਪਾ OBC ਮੋਰਚਾ ਦੇ ਸਕੱਤਰ ਕੁਲਦੀਪ ਸਿੰਘ ਸ਼ੈਂਟੀ ਤੇ ਅਕਾਲੀ ਦਲ ਦੇ SC ਵਿੰਗ ਦੇ ਦੋਆਬਾ ਜਨਰਲ ਸਕੱਤਰ ਗੁਰਦਰਸ਼ਨ ਲਾਲ ਸ਼ਨਿਚਰਵਾਰ ਨੂੰ ਆਮ ਆਦਮੀ ਪਾਰਟੀ (AAP Punjab) ‘ਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਦੋਵਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ। ਉਨ੍ਹਾਂ ਦੇ ਪਵਨ ਕੁਮਾਰ ਟੀਨੂੰ (Pawan Kumar Tinu) ਵੀ ਮੌਜੂਦ ਸਨ। ਇਸ ਮੌਕੇ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਦੋਵਾਂ ਆਗੂਆਂ ਦੇ ਆਉਣ ਨਾਲ ਜਲੰਧਰ ‘ਚ ਆਮ ਆਦਮੀ ਪਾਰਟਰੀ ਨੂੰ ਹੋਰ ਮਜ਼ਬੂਤੀ ਮਿਲੇਗੀ
Related Posts
ਕਿਸਾਨ ਅੰਦੋਲਨ ਨੂੰ ਮੁਲਤਵੀ ਕਰਨ ਤੋਂ ਬਾਅਦ ਕਿਸਾਨ ਸੰਯੁਕਤ ਮੋਰਚਾ ਦੀ ਪਹਿਲੀ ਮੀਟਿੰਗ ‘ਚ ਲਏ ਗਏ ਇਹ ਫੈਸਲੇ
ਸੋਨੀਪਤ, 15 ਜਨਵਰੀ (ਬਿਊਰੋ)- ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ ‘ਤੇ ਇੱਕ ਸਾਲ ਤੋਂ ਵੱਧ ਅੰਦੋਲਨ ਕਰਕੇ ਕੇਂਦਰ ਸਰਕਾਰ ਵਲੋਂ ਲਿਆਂਦੇ…
ਸਪਿਨ ਦੇ ਟੈਸਟ ‘ਚ ਭਾਰਤ ਫ਼ੇਲ੍ਹ, ਨੌਂ ਵਿਕਟਾਂ ਨਾਲ ਜਿੱਤੇ ਕੰਗਾਰੂ
ਇੰਦੌਰ- ਇੰਦੌਰ ਦੇ ਹੋਲਕਰ ਸਟੇਡੀਅਮ ਦੀ ਟਰਨ ਲੈਂਦੀ ਪਿੱਚ ‘ਤੇ ਆਸਟ੍ਰੇਲੀਆ ਨੇ ਬਾਰਡਰ-ਗਾਵਸਕਰ ਦੇ ਤੀਜੇ ਟੈਸਟ ਮੈਚ ਵਿਚ ਸ਼ੁੱਕਰਵਾਰ ਨੂੰ…
‘ਪੰਜਾਬ ਬੰਦ’ ਦੇ ਸੱਦੇ ‘ਤੇ ਗੁਰਦਾਸਪੁਰ ਜ਼ਿਲ੍ਹਾ ਮੁਕੰਮਲ ਬੰਦ, ਪੁਲਸ ਨੇ ਕੀਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ
ਗੁਰਦਾਸਪੁਰ- ਅੰਮ੍ਰਿਤਸਰ ’ਚ ਸ਼ਿਵ ਸੈਨਾ ਟਕਸਾਲੀ ਦੇ ਰਾਸ਼ਟਰੀ ਚੇਅਰਮੈਨ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਸ਼ਿਵ ਸੈਨਾ ਵੱਲੋਂ ਸ਼ਨੀਵਾਰ ਨੂੰ…