ਕੋਲਕਾਤਾ : (Mamta Banerjee ਜ਼ਖਮੀ) ਪੱਛਮੀ ਬੰਗਾਲ ਦੀ ਸੀਐਮ ਮਮਤਾ ਬੈਨਰਜੀ ਦੇ ਜ਼ਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ। ਮਮਤਾ ਨੂੰ ਇਹ ਸੱਟ ਅੱਜ ਪੱਛਮੀ ਬਰਧਮਾਨ ਦੇ ਦੁਰਗਾਪੁਰ ਵਿੱਚ ਆਪਣੇ ਹੈਲੀਕਾਪਟਰ ਵਿੱਚ ਸਵਾਰ ਹੋਣ ਦੌਰਾਨ ਇੱਕ ਹਾਦਸੇ ਵਿੱਚ ਲੱਗੀ।
ਦੁਰਗਾਪੁਰ ‘ਚ ਹੈਲੀਕਾਪਟਰ ‘ਤੇ ਚੜ੍ਹਦੇ ਸਮੇਂ ਮਮਤਾ ਬੈਨਰਜੀ ਹੋਈ ਜ਼ਖ਼ਮੀ, ਠੋਕਰ ਖਾ ਕੇ ਡਿੱਗੀ
