ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤਿਹਾੜ ਜੇਲ੍ਹ ਵਿੱਚ ਦੂਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ 30 ਅਪ੍ਰੈਲ ਨੂੰ ਮੁਲਾਕਾਤ ਕਰਨਗੇ। ਇਸ ਤਰ੍ਹਾਂ ਭਗਵੰਤ ਮਾਨ ਦੂਜੀ ਵਾਰ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਗੇ। ਇਸ ਤੋਂ ਪਹਿਲਾਂ ਦੋਵੇਂ ਨੇਤਾ 15 ਅਪ੍ਰੈਲ ਨੂੰ ਮਿਲੇ ਸਨ। ਉਦੋਂ ਭਗਵੰਤ ਮਾਨ ਨੇ ਦੱਸਿਆ ਸੀ ਕਿ ਉਨ੍ਹਾਂ ਦੀ ਮੀਟਿੰਗ ਟੈਲੀਫੋਨ ‘ਤੇ ਕਰਵਾਈ ਗਈ ਸੀ।
30 ਅਪ੍ਰੈਲ ਨੂੰ ਕੇਜਰੀਵਾਲ ਨੂੰ ਮਿਲਣਗੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਤਿਹਾੜ ‘ਚ ਕਰਨਗੇ ਦੂਜੀ ਵਾਰ ਮੁਲਾਕਾਤ
