ਨਵੀਂ ਦਿੱਲੀ, 24 ਅਗਸਤ (ਦਲਜੀਤ ਸਿੰਘ)- ਦਿੱਲੀ ਕਮੇਟੀ ਚੋਣ ਨਤੀਜਿਆਂ ਦੇ ਸ਼ੁਰੂਆਤੀ ਰੁਝਾਣ ਆਉਣੇ ਸ਼ੁਰੂ ਹੋ ਗਏ ਹਨ। ਜਿਸ ਵਿਚ ਸ਼੍ਰੋਮਣੀ ਅਕਾਲੀ ਦਲ (ਬ) 7 ਸੀਟਾਂ ‘ਤੇ ਅੱਗੇ ਚੱਲ ਰਿਹਾ ਹੈ, ਸ਼੍ਰੋਮਣੀ ਅਕਾਲੀ ਦਲ (ਦਿੱਲੀ) 2 ਅਤੇ ਜਾਗੋ ਪਾਰਟੀ 1 ਸੀਟ ‘ਤੇ ਅੱਗੇ ਚੱਲ ਰਹੀ ਹੈ।
ਦਿੱਲੀ ਕਮੇਟੀ ਚੋਣ ਨਤੀਜੇ : ਸ਼ੁਰੂਆਤੀ ਰੁਝਾਣਾ ਵਿਚ ਸ਼੍ਰੋਮਣੀ ਅਕਾਲੀ ਦਲ (ਬ) 7 ਸੀਟਾਂ ‘ਤੇ ਅੱਗੇ
