ਚੰਡੀਗੜ੍ਹ: ਪੰਜਾਬ ਕਾਂਗਰਸ ਨੇ ਆਪਣੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਵਿਚ ਗੁਰਦਾਸਪੁਰ ਤੋਂ ਸੁਖਜਿੰਦਰ ਰੰਧਾਵਾ ਤੇ ਲੁਧਿਆਣਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ, ਖਡੂਰ ਸਾਹਿਬ ਤੋਂ ਕੁਲਬੀਰ ਜੀਰਾ ਤੇ ਆਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਨੂੰ ਉਮੀਦਵਾਰ ਐਲਾਨਿਆ ਹੈ।
Lok Sabha Elections 2024: ਪੰਜਾਬ ਕਾਂਗਰਸ ਨੇ ਤੀਜੀ ਸੂਚੀ ਕੀਤੀ ਜਾਰੀ
