ਨਵੀਂ ਦਿੱਲੀ, 30 ਅਪਰੈਲ ਭਾਰਤੀ ਪੁਲੀਸ ਸੇਵਾ ਦੇ ਸਾਬਕਾ ਅਧਿਕਾਰੀ ਗੁਰਿੰਦਰ ਸਿੰਘ ਢਿੱਲੋਂ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਸਾਬਕਾ ਏਡੀਜੀਪ ਢਿੱਲੋਂ, ਜਿਨ੍ਹਾਂ ਨੇ ਹਾਲ ਹੀ ਵਿੱਚ ਸਵੈ-ਇੱਛੁਕ ਸੇਵਾਮੁਕਤੀ ਲਈ ਹੈ, ਦਾ ਕਾਂਗਰਸ ਦੇ ਪੰਜਾਬ ਇੰਚਾਰਜ ਦੇਵੇਂਦਰ ਯਾਦਵ ਨੇ ਪਾਰਟੀ ਵਿੱਚ ਸਵਾਗਤ ਕੀਤਾ। ਸ੍ਰੀ ਢਿੱਲੋਂ ਨੇ ਕਿਹਾ ਕਿ ਕਾਂਗਰਸ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਦੇਵੇਗੀ, ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਹ 1997 ਬੈਚ ਦੇ ਆਈਪੀਐੱਸ ਅਧਿਕਾਰੀ ਹਨ।
Related Posts
ਤੀਹ ਸਾਲ ਪੁਰਾਣੇ ਕੇਸ ’ਚ ਮੁਖ਼ਤਾਰ ਅੰਸਾਰੀ ਨੂੰ ਉਮਰ ਕੈਦ
ਵਾਰਾਣਸੀ , 13 ਮਾਰਚ ਵਾਰਾਣਸੀ ਦੀ ਇਕ ਵਿਸ਼ੇਸ਼ ਅਦਾਲਤ ਨੇ ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖ਼ਤਾਰ ਅੰਸਾਰੀ ਨੂੰ ਤੀਹ ਸਾਲ ਪੁਰਾਣੇ…
ਦਿੱਲੀ ਕਮੇਟੀ ਵੱਲੋਂ ਬੀਬੀ ਜਗੀਰ ਕੌਰ ਦੀ ਹਮਾਇਤ
ਅੰਮ੍ਰਿਤਸਰ, 3 ਨਵੰਬਰਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਲੜਨ ਦੇ ਮਾਮਲੇ ਨੂੰ ਲੈ ਕੇ ਬੀਬੀ ਜਗੀਰ ਕੌਰ ਅਤੇ ਸ਼੍ਰੋਮਣੀ ਅਕਾਲੀ…
20 ਕਰੋੜ ਦੀ ਹੈਰੋਇਨ ਜ਼ਬਤ, ਤਿੰਨ ਲੋਕ ਗ੍ਰਿਫ਼ਤਾਰ
ਸ਼੍ਰੀਨਗਰ – ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿਚ ਪੁਲਸ ਨੇ 20 ਕਰੋੜ ਰੁਪਏ ਦੀ ਕੀਮਤ ਦੀ 2.7 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ…