ਚੰਡੀਗੜ੍ਹ : ਸਾਬਕਾ ਕਾਂਗਰਸੀ ਵਿਧਾਇਕ ਦਲਵੀਰ ਸਿੰਘ ਗੋਲਡੀ (Dalvir Singh Goldy) ਅੱਜ ਆਮ ਆਦਮੀ ਪਾਰਟੀ (AAP Punjab) ‘ਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਉਨ੍ਹਾਂ ਦਾ ਦਾ ਸਵਾਗਤ ਕੀਤਾ।
ਦਲਵੀਰ ਗੋਲਡੀ ਨੇ ‘ਹੱਥ’ ਛੱਡ ਕੇ ਫੜਿਆ ‘ਝਾੜੂ’, CM ਭਗਵੰਤ ਮਾਨ ਤੇ ਮੀਤ ਹੇਅਰ ਨੇ ਕੀਤਾ ਸਵਾਗਤ
