ਚੰਡੀਗੜ੍ਹ : ਹਾਲ ਹੀ ਵਿਚ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸਾਬਕਾ ਕਾਂਗਰਸੀ ਐਮ.ਪੀ. ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਚੌਧਰੀ ਨੇ ਬੁੱਧਵਾਰ ਨੂੰ ਚੰਡੀਗੜ੍ਹ ‘ਚ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ ਕੀਤੀ।
ਕਰਮਜੀਤ ਕੌਰ ਚੌਧਰੀ ਨੇ ਜਾਖੜ ਨਾਲ ਕੀਤੀ ਮੁਲਾਕਾਤ, ਲੋਕ ਸਭਾ ਚੋਣਾਂ ਬਾਰੇ ਕੀਤੀ ਚਰਚਾ
