ਚੰਡੀਗੜ੍ਹ : ਚੰਡੀਗੜ੍ਹ ਮਹਿਲਾ ਕਾਂਗਰਸ ਦੀ ਜਨਰਲ ਸਕੱਤਰ ਜੋਤੀ ਹੰਸ ਨੇ ਬੁੱਧਵਾਰ ਭਾਵ ਅੱਜ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਇਹ ਜਾਣਕਾਰੀ ਇਕ ਪੱਤਰ ਰਾਹੀਂ ਦਿੱਤੀ। ਪੱਤਰ ਵਿੱਚ ਉਨ੍ਹਾਂ ਅਸਤੀਫ਼ੇ ਦਾ ਕਾਰਨ ਕਾਂਗਰਸੀ ਆਗੂ ਪਵਨ ਕੁਮਾਰ ਬਾਂਸਲ ਪ੍ਰਤੀ ਅਪਮਾਨਜਨਕ ਵਤੀਰੇ ਦਾ ਹਵਾਲਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚਐਸ ਲੱਕੀ ਨੂੰ ਚੰਡੀਗੜ੍ਹ ਇਕਾਈ ਨੂੰ ਬਰਬਾਦ ਕਰਨ ਬਾਰੇ ਵੀ ਪੱਤਰ ਲਿਖਿਆ ਹੈ।
Related Posts
61 ਸਾਲ ਦਾ ਹੋਇਆ ਰਾਸ਼ਟਰ ਦਾ ਗੌਰਵ ਭਾਖੜਾ ਡੈਮ : ਦੇਸ਼ ਦੀ ਹਰੀ ਤੇ ਉਦਯੋਗਿਕ ਕ੍ਰਾਂਤੀ ’ਚ ਭਾਖੜਾ ਡੈਮ ਦਾ ਹੈ ਅਹਿਮ ਯੋਗਦਾਨ
ਨੰਗਲ : ਦੇਸ਼ ਦੀ ਹਰੀ ਅਤੇ ਉਦਯੋਗਿਕ ਕ੍ਰਾਂਤੀ ਚ ਅਹਿਮ ਯੋਗਦਾਨ ਪਾਉਣ ਵਾਲਾ ਅਤੇ ਰਾਸ਼ਟਰ ਦਾ ਗੌਰਵ ਕਹੇ ਜਾਣ ਵਾਲੇ…
ਅਦਾਕਾਰਾ ਮਾਹੀ ਗਿੱਲ, ਪੰਜਾਬੀ ਅਦਾਕਾਰ ਹੌਬੀ ਧਾਲੀਵਾਲ ਤੇ ਕੁਝ ਹੋਰ ਭਾਜਪਾ ‘ਚ ਹੋਏ ਸ਼ਾਮਿਲ
ਚੰਡੀਗੜ੍ਹ, 7 ਫਰਵਰੀ (ਬਿਊਰੋ)- ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਅਗਵਾਈ ਵਿਚ ਅਦਾਕਾਰਾ ਮਾਹੀ ਗਿੱਲ, ਪੰਜਾਬੀ ਅਦਾਕਾਰ ਹੌਬੀ ਧਾਲੀਵਾਲ ਤੇ…
ਚੋਣਾਂ ਦੌਰਾਨ ਡੇਰਾ ਮੁਖੀ ਨੂੰ ਫਰਲੋ ‘ਤੇ ਘਿਰੀ ਹਰਿਆਣਾ ਸਰਕਾਰ, ਹਾਈਕੋਰਟ ‘ਚ ਕਰੇਗੀ ਜਵਾਬ ਪੇਸ਼
ਚੰਡੀਗੜ੍ਹ, 21 ਫਰਵਰੀ (ਬਿਊਰੋ)- ਹਰਿਆਣਾ ਸਰਕਾਰ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਦੀ ਫਰਲੋ ਨੂੰ ਸਹੀ ਠਹਿਰਾਉਣ ਦੇ ਮਾਮਲੇ ‘ਤੇ ਸੋਮਵਾਰ ਨੂੰ…