ਬੀਜਿੰਗ : ਦੱਖਣੀ ਚੀਨ ਵਿੱਚ ਭਾਰੀ ਮੀਂਹ ਤੋਂ ਬਾਅਦ ਇੱਕ ਹਾਈਵੇਅ ਦਾ ਇੱਕ ਹਿੱਸਾ ਢਹਿ ਗਿਆ, ਜਿਸ ਨਾਲ ਕਈ ਕਾਰਾਂ ਢਲਾਨ ਤੋਂ ਹੇਠਾਂ ਡਿੱਗ ਗਈਆਂ ਅਤੇ ਘੱਟੋ-ਘੱਟ 36 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ।
ਭਾਰੀ ਮੀਂਹ ਕਾਰਨ ਮੁਸੀਬਤ ‘ਚ ਚੀਨ, ਹਾਈਵੇਅ ਡਿੱਗਣ ਕਾਰਨ 36 ਲੋਕਾਂ ਦੀ ਮੌਤ; 30 ਹੋਰ ਜ਼ਖ਼ਮੀ
