ਲੁਧਿਆਣਾ : ਲੋਕ ਸਭਾ ਸੀਟ ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਕਾਂਗਰਸ ਤੇ ਰਾਹੁਲ ਗਾਂਧੀ ’ਤੇ ਵੱਡਾ ਦੋਸ਼ ਲਗਾਇਆ ਹੈ। ਬਿੱਟੂ ਨੇ ਕਿਹਾ ਕਿ ਰਾਹੁਲ ਗਾਂਧੀ ਤੇ ਕਾਂਗਰਸ ਨੇ ਮੈਨੂੰ ਕਿਹਾ ਸੀ ਕਿ ਜਿਸ ਤਰ੍ਹਾਂ ਨਾਲ ਰਾਜੀਵ ਗਾਂਧੀ ਦੇ ਹੱਤਿਆਰਿਆਂ ਨੂੰ ਕਾਂਗਰਸ ਨੇ ਮਾਫ਼ ਕੀਤਾ ਹੈ, ਉਸੇ ਤਰ੍ਹਾਂ ਉਹ ਵੀ ਬੇਅੰਤ ਸਿੰਘ ਦੇ ਹੱਤਿਆਰਿਆਂ ਨੂੰ ਮਾਫ਼ ਕਰ ਦੇਣ। ਇਸਦਾ ਫ਼ਾਇਦਾ ਕਾਂਗਰਸ ਨੂੰ ਮਿਲੇਗਾ। ਕਾਂਗਰਸ ਇਸਦਾ ਕ੍ਰੈਡਿਟ ਲਵੇਗੀ। ਮੈਂ ਰਾਹੁਲ ਨੂੰ ਇਸ ਤਰ੍ਹਾਂ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ।
Related Posts
ਅਕਾਲੀ-ਕਾਂਗਰਸ ਸਰਕਾਰਾਂ ਖੇਡ ਰਹੀਆਂ ਸਨ ਫਿਕਸ ਮੈਚ, ਬੇਅਦਬੀ ਮਾਮਲੇ ‘ਚ ‘ਆਪ’ ਦਿਵਾ ਰਹੀ ਇਨਸਾਫ਼ : ਚੀਮਾ
ਚੰਡੀਗੜ੍ਹ (ਬਿਊਰੋ) : ਮੋਗਾ ਦੇ ਪਿੰਡ ਮੱਲਕੇ ਵਿਚੇ 2015 ’ਚ ਵਾਪਰੀ ਬੇਅਦਬੀ ਦੀ ਘਟਨਾ ਦੇ ਮਾਮਲੇ ’ਚ ਅਦਾਲਤ ਨੇ ਤਿੰਨ…
ਜਲੰਧਰ ਦੇ KMV ਕਾਲਜ ’ਚ ‘ਪੰਜਾਬ ਦਾ ਭਵਿੱਖ’ ਪ੍ਰੋਗਰਾਮ ’ਚ ਸ਼ਿਰਕਤ ਕਰਨ ਪੁੱਜੇ ਨਵਜੋਤ ਸਿੰਘ ਸਿੱਧੂ
ਜਲੰਧਰ, 4 ਦਸੰਬਰ (ਬਿਊਰੋ)- ਜਲੰਧਰ— ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਜਲੰਧਰ ਦੇ ਕੇ. ਐੱਮ. ਵੀ. ਕਾਲਜ ਵਿਖੇ ਇਕ…
ਲਿਸ ਨੇ ਫੌਜ ਦੇ ਨਾਲ ਮਿਲ ਕੇ ਹਥਿਆਰਾਂ ਅਤੇ ਗੋਲਾ ਬਾਰੂਦ ਦਾ ਵੱਡਾ ਭੰਡਾਰ ਬਰਾਮਦ ਕੀਤਾ
ਸ੍ਰੀਨਗਰ, 25 ਦਸੰਬਰ-ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿਚ ਉੜੀ ਦੇ ਹਥਲੰਗਾ ਸੈਕਟਰ ਦੇ ਜਨਰਲ ਖੇਤਰ ਵਿਚ ਪੁਲਿਸ ਨੇ ਫੌਜ ਦੇ…