ਨਵੀਂ ਦਿੱਲੀ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਰਾਏਬਰੇਲੀ ਲੋਕ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਦੌਰਾਨ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ, ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ, ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਬਰਟ ਵਾਡਰਾ ਵੀ ਮੌਜੂਦ ਸਨ। ਦੱਸ ਦੇਈਏ ਕਿ ਭਾਜਪਾ ਨੇ ਰਾਏਬਰੇਲੀ ਲੋਕ ਸਭਾ ਸੀਟ ਤੋਂ ਦਿਨੇਸ਼ ਪ੍ਰਤਾਪ ਸਿੰਘ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਦਿਨੇਸ਼ ਪ੍ਰਤਾਪ ਨੇ ਵੀ ਸ਼ੁੱਕਰਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ।
Related Posts
ਜਨਮੇਜਾ ਸਿੰਘ ਸੇਖੋਂ ਨੇ ਸੁਖਬੀਰ ‘ਤੇ ਹਮਲੇ ਨੂੰ ਦੱਸਿਆ ਸੋਚੀ-ਸਮਝੀ ਸਾਜ਼ਿਸ਼, ਕੀਤੀ ਜਾਂਚ ਦੀ ਮੰਗ
ਫਿਰੋਜ਼ਪੁਰ : ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਕਰਦਿਆਂ ਸੁਖਬੀਰ ਬਾਦਲ ‘ਤੇ ਗੋਲੀ ਚਲਾਉਣ ਦੇ ਮਾਮਲੇ ਦੀ ਪੰਜਾਬ ਦੇ ਸਾਬਕਾ…
ਅਰਵਿੰਦ ਕੇਜਰੀਵਾਲ ਨੇ ਭਗਵਾਨ ਹਨੂੰਮਾਨ ਦਾ ਆਸ਼ੀਰਵਾਦ ਲਿਆ
ਨਵੀਂ ਦਿੱਲੀ, ਸੁਪਰੀਮ ਕੋਰਟ ਤੋਂ ਕਥਿਤ ਆਬਕਾਰੀ ਨੀਤੀ ਘੁਟਾਲੇ ਦੇ ਸਬੰਧ ਵਿੱਚ ਸੀਬੀਆਈ ਵੱਲੋਂ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸ਼ੁੱਕਰਵਾਰ…
ਪਟਿਆਲਾ ‘ਚ ਸੜਕ ਹਾਦਸੇ ‘ਚ 4 ਵਿਦਿਆਰਥੀਆਂ ਦੀ ਮੌਤ
ਪਟਿਆਲਾ,18 ਮਈ-ਪਟਿਆਲਾ ‘ਚ ਬੀਤੀ ਰਾਤ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿਸ ‘ਚ ਲਾਅ ਯੂਨੀਵਰਸਿਟੀ ਦੇ ਚਾਰ ਵਿਦਿਆਰਥੀਆਂ ਦੀ ਮੌਤ ਹੋ…