ਚੰਡੀਗੜ੍ਹ : ਦਲਵੀਰ ਗੋਲਡੀ ਦੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੁੰਦੇ ਹੀ ਪਾਰਟੀ ਨੇ ਸੰਗਰੂਰ ਸੰਸਦੀ ਸੀਟ ਭਦੌੜ ਤੋਂ ਸਾਬਕਾ ਵਿਧਾਇਕ ਪਿਰਮਲ ਸਿੰਘ (Pirmal Singh) ਨੂੰ ਬਹਾਲ ਕਰ ਦਿੱਤਾ ਹੈ। ਉਨ੍ਹਾਂ ਨੂੰ ਦੋ ਸਾਲ ਪਹਿਲਾਂ ਸੰਗਰੂਰ ਸੰਸਦੀ ਸੀਟ ਦੀ ਜ਼ਿਮਨੀ ਚੋਣ ਦੌਰਾਨ ਮੁਅੱਤਲ ਕਰ ਦਿੱਤਾ ਗਿਆ ਸੀ।
ਪਿਰਮਲ ਸਿੰਘ ਦੀ ਮੁੜ ਹੋਈ ਘਰ ਵਾਪਸੀ, ਕਾਂਗਰਸ ਨੇ ਕੀਤਾ ਬਹਾਲ
