ਚੰਡੀਗੜ੍; ਬਹੁਜਨ ਸਮਾਜ ਪਾਰਟੀ ਦੇ ਸੂਬਾਈ ਪ੍ਰਧਾਨ ਜਸਬੀਰ ਸਿੰਘ ਗੜੀ ਨੂੰ ਅੱਜ ਪਾਰਟੀ ਹਾਈ ਕਮਾਂਡ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਹੈ। ਬਸਪਾ ਸੂਬੇ ਦੀਆਂ 13 ਸੀਟਾਂ ਤੇ ਇਕੱਲਿਆਂ ਚੋਣ ਲੜ ਰਹੀ ਹੈ ਪਾਰਟੀ ਹੁਣ ਤੱਕ 12 ਸੀਟਾਂ ਤੇ ਉਮੀਦਵਾਰ ਉਤਾਰ ਚੁੱਕੀ ਹੈ। ਅੱਜ ਦੇ ਇਸ ਐਲਾਨ ਨਾਲ ਬਸਪਾ ਦੇ ਲੋਕ ਸਭਾ ਚੋਣਾਂ 2024 ਲਈ ਉਮੀਦਵਾਰਾਂ ਦੀ ਲਿਸਟ ਪੂਰੀ ਹੋ ਗਈ ਹੈ ।
Related Posts
ਕਾਂਗਰਸ ਵਿਚ ਸ਼ਾਮਿਲ ਹੋਏ ਸਿੱਧੂ ਮੂਸੇਵਾਲਾ
ਚੰਡੀਗੜ੍ਹ, 3 ਦਸੰਬਰ (ਦਲਜੀਤ ਸਿੰਘ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਸ਼ੁੱਕਰਵਾਰ ਸਵੇਰੇ ਕਾਂਗਰਸ ਦਾ ਹੱਥ ਫੜ੍ਹ ਲਿਆ ਹੈ। ਸਿੱਧੂ ਮੂਸੇਵਾਲਾ…
ਗਾਇਕ ਮੂਸੇਵਾਲਾ ਦੇ ਪਰਿਵਾਰ ਵਲੋਂ ਪੋਸਟ ਮਾਰਟਮ ਕਰਵਾਉਣ ਤੌਂ ਨਾਂਹ
ਮਾਨਸਾ 30 ਮਈ – ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਉਸ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਤੌਂ ਨਾਂਹ ਕਰ…
farmer protest : ਪੰਜਾਬ ‘ਚ 26 ਜਨਵਰੀ ਲਈ ਹੋ ਗਿਆ ਵੱਡਾ ਐਲਾਨ
ਖੰਨਾ : ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 49 ਦਿਨਾਂ ਤੋਂ ਮਰਨ ਵਰਤ ‘ਤੇ ਹਨ। ਅੱਜ ਕਿਸਾਨ ਜਥੇਬੰਦੀਆਂ…