ਨਵੀਂ ਦਿੱਲੀ, ਸੀਆਈਐੱਸਸੀਈ ਨੇ ਅੱਜ 10ਵੀਂ, 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਹਨ। ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਜੋਸਫ਼ ਇਮੈਨੁਅਲ ਨੇ ਕਿਹਾ ਕਿ 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਲੜਕੀਆਂ ਦਾ ਪ੍ਰਦਰਸ਼ਨ ਲੜਕਿਆਂ ਨਾਲੋਂ ਬਿਹਤਰ ਰਿਹਾ ਹੈ। 99.47 ਫ਼ੀਸਦੀ ਵਿਦਿਆਰਥੀ 10ਵੀਂ ਤੇ 98.19 ਨੇ 12ਵੀਂ ਜਮਾਤ ਪਾਸ ਕੀਤੀ।
ਸੀਆਈਐੱਸਸੀਈ ਨੇ 10ਵੀਂ ਤੇ 12ਵੀਂ ਦੇ ਨਤੀਜੇ ਐਲਾਨੇ
