ਵੈਸਟਇੰਡੀਜ਼ ਅਤੇ ਅਮਰੀਕਾ ‘ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਨੂੰ ਅਤਿਵਾਦੀ ਧਮਕੀ ਮਿਲੀ ਹੈ। ਇਸ ਦਾ ਖੁਲਾਸਾ ਕਰਦੇ ਹੋਏ ਤ੍ਰਿਨੀਦਾਦ ਦੇ ਪ੍ਰਧਾਨ ਮੰਤਰੀ ਕੀਥ ਰੌਲੇ ਨੇ ਕਿਹਾ ਕਿ ਮੇਜ਼ਬਾਨ ਇਸ ਖਤਰੇ ਨਾਲ ਨਜਿੱਠਣ ਲਈ ਸੁਰੱਖਿਆ ਸਬੰਧੀ ਵਾਧੂ ਯਤਨ ਕਰੇਗਾ। ਅਗਲੇ ਮਹੀਨੇ ਤੋਂ ਹੋਣ ਵਾਲੇ ਟੀ-20 ਵਿਸ਼ਵ ਕੱਪ ‘ਚ ਭਾਰਤ ਸਮੇਤ 20 ਟੀਮਾਂ ਹਿੱਸਾ ਲੈ ਰਹੀਆਂ ਹਨ। ਕੁਝ ਸ਼ੁਰੂਆਤੀ ਦੌਰ ਦੇ ਮੈਚਾਂ ਤੋਂ ਇਲਾਵਾ ਪੂਰੇ ਸੁਪਰ ਅੱਠ ਪੜਾ, ਸੈਮੀਫਾਈਨਲ ਅਤੇ ਫਾਈਨਲ ਵੈਸਟਇੰਡੀਜ਼ ਵਿੱਚ ਖੇਡੇ ਜਾਣਗੇ। ਇਹ ਟੂਰਨਾਮੈਂਟ 4 ਜੂਨ ਤੋਂ 30 ਜੂਨ ਤੱਕ ਖੇਡਿਆ ਜਾਣਾ ਹੈ।
Related Posts
ਸ਼ੁਭਮਨ ਗਿੱਲ ਨੇ ਇੱਕ ਘੰਟੇ ਤੱਕ ਕੀਤਾ ਅਭਿਆਸ
ਅਹਿਮਦਾਬਾਦ— ਭਾਰਤੀ ਕ੍ਰਿਕਟ ਟੀਮ ਲਈ ਇਹ ਚੰਗੀ ਖਬਰ ਕਹੀ ਜਾ ਸਕਦੀ ਹੈ ਕਿ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਡੇਂਗੂ ਬੁਖਾਰ ਤੋਂ…
ICC Women’s T20 World Cup 2024 ਦੇ ਵਾਰਮਅਪ ਮੈਚਾਂ ਦਾ ਸ਼ਡਿਊਲ ਜਾਰੀ, ਭਾਰਤੀ ਮਹਿਲਾ ਟੀਮ ਦਾ ਇਨ੍ਹਾਂ 2 ਦੇਸ਼ਾਂ ਨਾਲ ਹੋਵੇਗਾ ਟਕਰਾਅ
ਨਵੀਂ ਦਿੱਲੀ : ICC Women’s T20 World Cup 2024 Warm Up Matches Fixtures : ਆਈਸੀਸੀ ਨੇ ਮੰਗਲਵਾਰ ਨੂੰ ਮਹਿਲਾ ਟੀ-20…
Virat Kohli ਲਗਾਉਣਗੇ ਸੈਂਕੜਾ
ਨਵੀਂ ਦਿੱਲੀ : ਇੰਗਲੈਂਡ ਦੇ ਸਾਬਕਾ ਖੱਬੇ ਹੱਥ ਦੇ ਸਪਿਨਰ ਮੌਂਟੀ ਪਨੇਸਰ ਨੇ ਸਟਾਰ ਭਾਰਤੀ ਬੱਲੇਬਾਜ਼ ਵਿਰਾਟ ਕੋਹਲੀ ਬਾਰੇ ਵੱਡੀ…