ਚੰਡੀਗੜ੍ਹ : ਕਾਂਗਰਸ ਨੇ ਫ਼ਿਰੋਜ਼ਪੁਰ ਲੋਕ ਸਭਾ ਸੀਟ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਕਾਂਗਰਸ ਨੇ ਇੱਥੋ ਸ਼ੇਰ ਸਿੰਘ ਘੁਬਾਇਆ ਨੂੰ ਮੈਦਾਨ ‘ਚ ਉਤਾਰਿਆ ਹੈ। ਜ਼ਿਕਰਯੋਗ ਹੈ ਕਿ ਸ਼ੇਰ ਸਿੰਘ ਘੁਬਾਇਆ ਅਕਾਲੀ ਦਲ ਵੱਲੋਂ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ।
ਕਾਂਗਰਸ ਨੇ ਫਿਰੋਜ਼ਪੁਰ ਤੋਂ ਐਲਾਨਿਆ ਉਮੀਦਵਾਰ, ਇਸ ਆਗੂ ‘ਤੇ ਖੇਡਿਆ ਦਾਅ
