ਚੰਡੀਗੜ੍ਹ : ਲੋਕ ਸਭਾ ਚੋਣਾਂ 2024 ਲਈ ਪੰਜਾਬ ਵਿਚ ਨਾਮਜ਼ਦਗੀਆਂ ਭਰਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ ਅਤੇ 14 ਮਈ ਤੱਕ ਜਾਰੀ ਰਹੇਗਾ। 11 ਅਤੇ 12 ਮਈ ਨੂੰ ਛੁੱਟੀਆਂ ਹੋਣ ਕਰਕੇ ਕਾਗਜ਼ ਜਮ੍ਹਾਂ ਨਹੀਂ ਹੋਣਗੇ। 15 ਮਈ ਨੂੰ ਕਾਗਜ਼ਾਂ ਦੀ ਪੜਤਾਲ ਹੋਵੇਗੀ ਅਤੇ 17 ਮਈ ਉਮੀਦਵਾਰੀ ਵਾਪਸ ਲੈਣ ਦੀ ਅੰਤਿਮ ਤਾਰੀਖ ਹੈ। 1 ਜੂਨ ਨੂੰ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ।
ਪੰਜਾਬ ਦੇ 13 ਲੋਕ ਸਭਾ ਹਲਕਿਆਂ ‘ਚ 2 ਕਰੋੜ ਤੋਂ ਜ਼ਿਆਦਾ ਵੋਟਰ, ਕੁੱਲ 24,451 ਪੋਲਿੰਗ ਸਟੇਸ਼ਨ
