ਨਵੀਂ ਦਿੱਲੀ : ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਦੀ ਵੋਟਿੰਗ ਦੌਰਾਨ ਕਾਂਗਰਸ ਦੀ ਸਾਬਕਾ ਆਗੂ ਤੇ ਤਰਜਮਾਨ ਰਾਧਿਕਾ ਖੇੜਾ ਮੰਗਲਵਾਰ ਨੂੰ ਭਾਜਪਾ ‘ਚ ਸ਼ਾਮਲ ਹੋ ਗਈ। ਇਸ ਦੇ ਨਾਲ ਹੀ ਫਿਲਮ ਹੀਰਾਮੰਡੀ ਦੇ ਸਟਾਰ ਅਦਾਕਾਰ ਸ਼ੇਖਰ ਸੁਮਨ ਨੇ ਵੀ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਭਾਜਪਾ ਦੀ ਮੈਂਬਰਸ਼ਿਪ ਲੈ ਲਈ।
ਅਦਾਕਾਰ ਸ਼ੇਖਰ ਸੁਮਨ ਤੇ ਸਾਬਕਾ ਕਾਂਗਰਸੀ ਆਗੂ ਰਾਧਿਕਾ ਖੇੜਾ ਭਾਜਪਾ ‘ਚ ਸ਼ਾਮਲ
