ਜ਼ੀਰਕਪੁਰ : Mohali Accident News : ਚੰਡੀਗੜ੍ਹ ਦੇ ਅੰਬਾਲਾ ਰੋਡ ‘ਤੇ ਗੁਲਿਸਤਾਨ ਮੈਰਿਜ ਪੈਲੇਸ ਸਾਹਮਣੇ ਮੰਗਲਵਾਰ ਸਵੇਰੇ 8 ਵਜੇ ਇਕ ਟਰੱਕ ਡਰਾਈਵਰ ਨੇ ਸਕੂਲ ਜਾ ਰਹੀ ਵਿਦਿਆਰਥਣ ਨੂੰ ਕੁਚਲ ਦਿੱਤਾ, ਜਿਸ ਕਾਰਨ 12 ਸਾਲਾ ਅਨੰਨਿਆ ਨਾਂ ਦੀ ਵਿਦਿਆਰਥਣ ਦੀ ਮੌਕੇ ‘ਤੇ ਮੌਤ ਹੋ ਗਈ। ਐਕਟਿਵਾ ਚਲਾ ਰਹੀ ਮਾਂ ਨੂੰ ਮਾਮੂਲੀ ਸੱਟਾਂ ਲੱਗੀਆਂ। ਮ੍ਰਿਤਕ ਲੜਕੀ ਅਨੰਨਿਆ ਆਪਣੀ ਮਾਂ ਪੁਸ਼ਪਾ ਨਾਲ ਐਕਟਿਵਾ ‘ਤੇ ਸਕੂਲ ਜਾ ਰਹੀ ਸੀ। ਵਿਦਿਆਰਥC ਨਗਲਾ ਰੋਡ ‘ਤੇ ਸਥਿਤ ਇਕ ਪ੍ਰਾਈਵੇਟ ਸਕੂਲ ‘ਚ ਪੜ੍ਹਦੀ ਸੀ।
Related Posts
ਗੈਂਗਸਟਰ ਕਾਲਾ ਜਠੇੜੀ ਸਖ਼ਤ ਸੁਰੱਖਿਆ ਹੇਠ ਅਬੋਹਰ ਦੀ ਅਦਾਲਤ ਪੇਸ਼, ਪੂਰਾ ਇਲਾਕਾ ਪੁਲਸ ਛਾਉਣੀ ’ਚ ਤਬਦੀਲ
ਅਬੋਹਰ- ਹਰਿਆਣਾ ਦੇ ਗੈਂਗਸਟਰ ਸੰਦੀਪ ਸਿੰਘ ਉਰਫ਼ ਕਾਲਾ ਜਠੇੜੀ ਨੂੰ 2019 ‘ਚ ਜ਼ਿਮੀਦਾਰ ‘ਤੇ ਹਮਲਾ ਕਰਨ ਦੇ ਮਾਮਲੇ ‘ਚ ਅੱਜ…
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਕਰਨੈਲ ਸਿੰਘ ਪੀਰ ਮੁਹੰਮਦ ਨੂੰ ਪਾਰਟੀ ‘ਚੋਂ ਕੀਤਾ ਖਾਰਜ
ਮੋਹਾਲੀ, 23 ਦਸੰਬਰ (ਬਿਊਰੋ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਪਾਰਟੀ ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੂੰ ਅਨੁਸ਼ਾਸਨ…
ਵੱਡਾ ਹਾਦਸਾ : ਰੇਲਵੇ ਸਟੇਸ਼ਨ ਦਾ ਡਿੱਗਾ ਲੈਂਟਰ, ਕਈ ਦੱਬੇ
ਕੰਨੌਜ- ਰੇਲਵੇ ਸਟੇਸ਼ਨ ‘ਤੇ ਅੰਮ੍ਰਿਤ ਭਾਰਤ ਯੋਜਨਾ ਤਹਿਤ ਉਸਾਰੀ ਅਧੀਨ ਦੋ ਮੰਜ਼ਿਲਾ ਭਵਨ ਦਾ ਲੈਂਟਰ ਢਹਿਣ ਕਾਰਨ ਰੇਲਵੇ ਦੇ ਕਈ…