ਬਠਿੰਡਾ : ਭਾਰਤੀ ਜਨਤਾ ਪਾਰਟੀ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਰਵੀਪ੍ਰੀਤ ਸਿੰਘ ਸਿੱਧੂ ਅੱਜ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਗਏ। ਰਵੀਪ੍ਰੀਤ ਸਿੰਘ ਸਿੱਧੂ ਨੇ ਬੀਤੇ ਮੰਗਲਵਾਰ ਨੂੰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਰਵੀਪ੍ਰੀਤ ਸਿੱਧੂ ਕਰੀਬ ਢਾਈ ਸਾਲ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਸਨ। ਤਲਵੰਡੀ ਸਾਬੋ ‘ਚ ਹੋਏ ਸਮਾਗਮ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਵੱਲੋਂ ਰਵੀਪ੍ਰੀਤ ਸਿੱਧੂ ਨੂੰ ਸ਼ਾਮਲ ਕੀਤਾ ਗਿਆ।
Related Posts
ਵਿਧਾਨ ਸਭਾ ਚੋਣਾਂ ਲਈ ‘ਆਪ’ ਵਲੋਂ ਪਹਿਲੀ ਸੂਚੀ ਜਾਰੀ, 10 ਉਮੀਦਵਾਰਾਂ ਦਾ ਐਲਾਨ
ਚੰਡੀਗੜ੍ਹ, 12 ਨਵੰਬਰ (ਦਲਜੀਤ ਸਿੰਘ)- ਆਮ ਆਦਮੀ ਪਾਰਟੀ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ।…
ਦਲ ਖ਼ਾਸਲਾ ਵੱਲੋਂ ਸੱਦੇ ਇਕੱਠ ਦਾ ਮਨੋਰਥ ਪੰਜਾਬ ਦੇ ਅਹਿਮ ਮੁੱਦਿਆਂ ਤੇ ਵਿਚਾਰ ਕਰਨਾ : ਕੰਵਰਪਾਲ ਸਿੰਘ
ਮੋਗਾ : ਅੱਜ ਦੇ ਦਲ ਖ਼ਾਸਲਾ ਵੱਲੋਂ ਸੱਦੇ ਇਕੱਠ ਦਾ ਮਨੋਰਥ ਪੰਜਾਬ ਦੇ ਅਹਿਮ ਮੁੱਦਿਆਂ ਤੇ ਵਿਚਾਰ ਕਰਨਾ ਹੈ। ਪਿਛਲੇ…
ਗੁਜਰਾਤ ’ਚ ਨਵਾਂ ਇਤਿਹਾਸ ਲਿਖੇ ਜਾਣ ’ਚ ਕੁਝ ਹੀ ਦਿਨ ਬਾਕੀ : ਭਗਵੰਤ ਮਾਨ
ਜਲੰਧਰ- – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਗੁਜਰਾਤ ’ਚ ਨਵਾਂ ਇਤਿਹਾਸ ਲਿਖਣ ਲਈ ਕੁਝ ਹੀ…