ਨਵੀਂ ਦਿੱਲੀ, 25 ਅਗਸਤ (ਦਲਜੀਤ ਸਿੰਘ)- ਮਨਜਿੰਦਰ ਸਿੰਘ ਸਿਰਸਾ ਦੇ ਵਲੋਂ ਟਵੀਟ ਕਰ ਕੇ ਦਿੱਲੀ ਦੀ ਸੰਗਤ ਦਾ ਧੰਨਵਾਦ ਕੀਤਾ ਗਿਆ | ਉਨ੍ਹਾਂ ਲਿੱਖਿਆ 46 ‘ਚੋਂ 27 ਸੀਟਾਂ ਜਿਤਾ ਕੇ ਦਿੱਲੀ ਦੀ ਸੰਗਤ ਨੇ ਸਾਨੂੰ ਬਹੁਤ ਵੱਡਾ ਮਾਣ ਬਖ਼ਸ਼ਿਆ ਹੈ। ਇਹ ਜਿੱਤ ਦਿੱਲੀ ਦੀ ਸਾਰੀ ਸੰਗਤ ਦੀ ਹੈ, ਅਸੀਂ ਦਿੱਲੀ ਦੀ ਸੰਗਤ ਦੇ ਚਰਨਾਂ ਵਿਚ ਸੀਸ ਨਿਵਾ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਇਹ ਮਾਣ ਬਖ਼ਸ਼ਣ ਲਈ ਉਨ੍ਹਾਂ ਦਾ ਧੰਨਵਾਦ ਕਰਦੇ ਹਾਂ।
46 ‘ਚੋਂ 27 ਸੀਟਾਂ ਜਿਤਾ ਕੇ ਦਿੱਲੀ ਦੀ ਸੰਗਤ ਨੇ ਸਾਨੂੰ ਬਹੁਤ ਵੱਡਾ ਮਾਣ ਬਖ਼ਸ਼ਿਆ : ਮਨਜਿੰਦਰ ਸਿੰਘ ਸਿਰਸਾ
