ਹਰਿਆਣਾ ਦੀ ਨਾਇਬ ਸਿੰਘ ਸੈਣੀ ਸਰਕਾਰ ਦੀਆਂ ਮੁਸ਼ਕਿਲਾਂ ਵਧੀਆਂ। ਤਿੰਨ ਆਜ਼ਾਦ ਵਿਧਾਇਕਾਂ ਨੇ ਹਮਾਇਤ ਵਾਪਸ ਲਈ। ਉਨ੍ਹਾਂ ਨੇ ਕਾਂਗਰਸ ਪਾਰਟੀ ਦਾ ਸਾਥ ਦੇਣ ਦਾ ਕੀਤਾ ਐਲਾਨ। ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਤੇ ਵਿਰੋਧੀ ਧਿਰ ਦੇ ਆਗੂ ਭੁਪਿੰਦਰ ਸਿੰਘ ਹੁੱਡਾ ਦੀ ਹਾਜ਼ਰੀ ਵਿੱਚ ਨਵੀਂ ਦਿੱਲੀ ਵਿਚ ਕੀਤੀ ਹਮਾਇਤ। ਕਾਂਗਰਸ ਆਗੂਆਂ ਵਿਧਾਇਕ ਦੀ ਹਮਾਇਤ ਤੋਂ ਬਾਗੋਬਾਗ।
ਨਾਇਬ ਸਿੰਘ ਸੈਣੀ ਸਰਕਾਰ ਦੀਆਂ ਮੁਸ਼ਕਿਲਾਂ ਵਧੀਆਂ, ਤਿੰਨ ਆਜ਼ਾਦ ਵਿਧਾਇਕਾਂ ਨੇ ਹਮਾਇਤ ਵਾਪਸ ਲਈ
