ਭਾਜਪਾ ਨੇ ਅੱਜ ਆਪਣੀ 20ਵੀਂ ਸੂਚੀ ਜਾਰੀ ਕਰਦੇ ਹੋਏ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਭਾਜਪਾ ਨੇ ਗੇਜਾ ਰਾਮ ਵਾਲਮੀਕਿ ਨੂੰ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਐਲਾਨਿਆ ਹੈ।ਗੇਜਾਰਾਮ ਵਾਲਮੀਕਿ ਨੂੰ ਚੋਣ ਮੈਦਾਨ ‘ਚ ਉਤਾਰਨ ਤੋਂ ਬਾਅਦ ਹੁਣ ਭਾਜਪਾ ਦੀਆਂ ਸਾਰੀਆਂ ਸੀਟਾਂ ‘ਤੇ ਉਮੀਦਵਾਰ ਐਲਾਨ ਦਿੱਤੇ ਗਏ ਹਨ।
ਭਾਜਪਾ ਨੇ ਐਲਾਨਿਆ ਆਖਰੀ ਉਮੀਦਵਾਰ, ਸ੍ਰੀ ਫਤਹਿਗੜ੍ਹ ਸਾਹਿਬ ਤੋਂ ਗੇਜਾ ਰਾਮ ‘ਤੇ ਖੇਡਿਆ ਦਾਅ
