ਮੰਡੀ, 26 ਅਗਸਤ (ਦਲਜੀਤ ਸਿੰਘ)- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਪੰਡੋਹ ਨੇੜੇ ਜ਼ਮੀਨ ਖਿਸਕਣ ਕਾਰਨ ਚੰਡੀਗੜ੍ਹ-ਮਨਾਲੀ ਹਾਈਵੇਅ (ਐਨ.ਐਚ. – 3) ਬੰਦ ਹੋ ਗਿਆ ਹੈ। ਮੰਡੀ ਦੇ ਏ.ਐੱਸ.ਪੀ. ਅਸ਼ੀਸ਼ ਸ਼ਰਮਾ ਦਾ ਕਹਿਣਾ ਹੈ ਕਿ ਜਲਦ ਹੀ ਬਹਾਲੀ ਦਾ ਕੰਮ ਸ਼ੁਰੂ ਹੋਵੇਗਾ।
ਜ਼ਮੀਨ ਖਿਸਕਣ ਕਾਰਨ ਚੰਡੀਗੜ੍ਹ-ਮਨਾਲੀ ਹਾਈਵੇਅ (ਐਨ.ਐਚ. – 3) ਬੰਦ
