ਨਵੀਂ ਦਿੱਲੀ, ਕੌਮੀ ਰਾਜਧਾਨੀ ‘ਚ ਸ਼ੁੱਕਰਵਾਰ ਰਾਤ ਨੂੰ ਆਏ ਭਿਆਨਕ ਤੂਫਾਨ ਨਾਲ ਸਬੰਧਤ ਘਟਨਾਵਾਂ ‘ਚ ਘੱਟੋ-ਘੱਟ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 23 ਜ਼ਖ਼ਮੀ ਹੋ ਗਏ। ਤੇਜ਼ ਹਵਾਵਾਂ ਕਾਰਨ ਦਿੱਲੀ ‘ਚ ਦਰੱਖਤ, ਬਿਜਲੀ ਦੇ ਖੰਭੇ ਉੱਖੜ ਗਏ ਅਤੇ ਕਈ ਥਾਵਾਂ ‘ਤੇ ਕੰਧਾਂ ਦੇ ਕੁਝ ਹਿੱਸੇ ਡਿੱਗ ਗਏ। ਰਾਸ਼ਟਰੀ ਰਾਜਧਾਨੀ ‘ਚ ਸ਼ੁੱਕਰਵਾਰ ਦੇਰ ਰਾਤ ਧੂੜ ਭਰੀ ਹਨੇਰੀ ਕਾਰਨ ਕਈ ਇਲਾਕਿਆਂ ‘ਚ ਬਿਜਲੀ ਸਪਲਾਈ ਠੱਪ ਹੋ ਗਈ। ਖ਼ਰਾਬ ਮੌਸਮ ਕਾਰਨ ਦੇਰ ਸ਼ਾਮ ਦਿੱਲੀ ਹਵਾਈ ਅੱਡੇ ‘ਤੇ ਨੌਂ ਉਡਾਣਾਂ ਨੂੰ ਹੋਰ ਪਾਸੇ ਭੇਜਣਾ ਪਿਆ।
Related Posts
ਪੰਜਾਬ ਦੇ PVRs ‘ਚ ਫਿਲਮ ‘ਐਮਰਜੈਂਸੀ’ ਨਹੀਂ ਹੋਵੇਗੀ ਰਿਲੀਜ਼, SGPC ਵੱਲੋ ਕੀਤਾ ਜਾ ਰਿਹੈ ਵਿਰੋਧ
ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਵੱਲੋਂ ਫਿਲਮ ‘ਐਮਰਜੈਂਸੀ’ ਦੇ ਵਿਰੋਧ ਵਿੱਚ ਸਿਨੇਮਾ ਘਰਾਂ ਦੇ ਬਾਹਰ ਧਰਨੇ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ।…
ਚੰਡੀਗੜ੍ਹ ‘ਚ ਸਖ਼ਤ ਹੁਕਮ ਜਾਰੀ, ਪੜ੍ਹੋ ਪੂਰੀ ਖ਼ਬਰ
ਚੰਡੀਗੜ੍ਹ – 2 ਦਿਨਾਂ ਲਈ ਚੰਡੀਗੜ੍ਹ ਨੂੰ ਨੋ ਫਲਾਇੰਗ ਜ਼ੋਨ ਐਲਾਨਿਆ ਗਿਆ ਹੈ। ਵੀ. ਵੀ. ਆਈ. ਪੀ. ਸੁਰੱਖਿਆ ਦੇ ਮੱਦੇਨਜ਼ਰ…
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ – ਰਾਕੇਸ਼ ਟਿਕੈਤ ਨੇ ਕੀਤਾ ਟਵੀਟ
ਨਵੀਂ ਦਿੱਲੀ, 24 ਸਤੰਬਰ (ਦਲਜੀਤ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ ‘ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ…