ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਕਵੀ ਅਤੇ ਉੱਘੇ ਲੇਖਕ ਪਦਮ ਸ੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਮੰਦਭਾਗੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਦਾ 11 ਮਈ ਨੂੰ ਸਵੇਰੇ ਲੁਧਿਆਣਾ ਦੇ ਆਸ਼ਾਪੁਰੀ ਇਲਾਕੇ ‘ਚ ਉਨ੍ਹਾਂ ਦੇ ਗ੍ਰਹਿ ਵਿਖੇ ਦੇਹਾਂਤ ਹੋ ਗਿਆ ਹੈ।
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਪੰਜਾਬੀ ਕਵੀ ਸੁਰਜੀਤ ਪਾਤਰ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ
