ਗਵਾਲੀਅਰ : ਕੇਂਦਰੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਦੀ ਮਾਂ ਮਾਧਵੀ ਰਾਜੇ ਸਿੰਧੀਆ ਦੇ ਦੇਹਾਂਤ ਦੀ ਖ਼ਬਰ ਮਿਲੀ ਹੈ। ਉਹ ਲੰਬੇ ਸਮੇਂ ਤੋਂ ਬਿਮਾਰ ਸੀ ਤੇ ਇਲਾਜ ਲਈ ਦਿੱਲੀ ਏਮਜ਼ ‘ਚ ਦਾਖ਼ਲ ਕਰਵਾਇਆ ਗਿਆ ਸੀ।
ਕੇਂਦਰੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਦੀ ਮਾਂ ਮਾਧਵੀ ਰਾਜੇ ਸਿੰਧੀਆ ਦੇ ਦੇਹਾਂਤ ਦੀ ਸੂਚਨਾ, ਦਿੱਲੀ ਏਮਜ਼ ‘ਚ ਸੀ ਦਾਖ਼ਲ
