ਚੰਡੀਗੜ੍ਹ : ਪੰਜਾਬ ਤੋਂ ਬਾਅਦ ਚੰਡੀਗੜ੍ਹ ਦੇ ਸਕੂਲਾਂ ‘ਚ ਵੀ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ‘ਚ 22 ਮਈ ਤੋਂ 30 ਜੂਨ ਤਕ ਸਕੂਲ ਬੰਦ ਰਹਿਣਗੇ। ਮੌਸਮ ਵਿਭਾਗ ਵੱਲੋਂ ਜਾਰੀ ਹੀਟਵੇਵ ਅਲਰਟ ਤੋਂ ਬਾਅਦ ਸਿੱਖਿਆ ਵਿਭਾਗ ਚੰਡੀਗੜ੍ਹ ਨੇ ਇਹ ਫੈਸਲਾ ਲਿਆ ਹੈ।
ਪੰਜਾਬ ਤੋਂ ਬਾਅਦ ਚੰਡੀਗੜ੍ਹ ਦੇ ਸਾਰੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ
