ਪੰਜਾਬ ਦੀਆਂ ਔਰਤਾਂ ਲਈ ਖੁਸ਼ਖਬਰੀ !

ਸੂਬੇ ਦੀਆਂ ਔਰਤਾਂ ਨੂੰ ਅਕਤੂਬਰ ਮਹੀਨੇ ਤੋਂ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਮਿਲਣਾ ਸ਼ੁਰੂ ਹੋ ਜਾਵੇਗਾ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਸੋਮਵਾਰ ਨੂੰ ਹਲਕਾ ਪੂਰਬੀ ਦੇ ਟਿੱਬਾ ਰੋਡ ‘ਤੇ ਰੋਡ ਸ਼ੋਅ ਦੌਰਾਨ ਕੀਤਾ |

55 ਕਰੋੜ ਰੁਪਏ ਆਵੇਗੀ ਲਾਗਤ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਕਤੂਬਰ ਤਕ ਬਜਟ ਤੋਂ ਕਰੀਬ ਸੱਤ ਹਜ਼ਾਰ ਕਰੋੜ ਰੁਪਏ ਬਚਣ ਵਾਲੇ ਹਨ। ਇਸ ਪੈਸੇ ਨਾਲ ਅਤੇ ਇਸੇ ਮਹੀਨੇ ਤੋਂ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੀ ਆਪਣੀ ਪਹਿਲੀ ਗਰੰਟੀ ਪੂਰੀ ਕਰਾਂਗੇ। ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਲਈ ਲਗਭਗ 550 ਕਰੋੜ ਰੁਪਏ ਖਰਚ ਆਉਣਾ ਹੈ।

Leave a Reply

Your email address will not be published. Required fields are marked *