ਚੰਡੀਗੜ੍ਹ : ਚੋਣ ਕਮਿਸ਼ਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਚੋਣਾਂ 2024 ਲਈ ਜਲੰਧਰ ਹਲਕੇ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਚਿਤਾਵਨੀ ਦਿੱਤੀ ਹੈ।
ਚੋਣ ਜ਼ਾਬਤੇ ਦੀ ਉਲੰਘਣਾ ਕਰਨ ‘ਤੇ ਚੋਣ ਕਮਿਸ਼ਨ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਚਿਤਾਵਨੀ
