ਗੁਰਦਾਸਪੁਰ : ਭਲਕੇ 1 ਜੂਨ ਨੂੰ ਲੋਕ ਸਭਾ ਦੀਆਂ ਵੋਟਾਂ ਹਨ। ਲੋਕਤੰਤਰ ਦੇ ਇਸ ਤਿਉਹਾਰ ਨੂੰ ਪੂਰੇ ਉਤਸ਼ਾਹ ਨਾਲ ਮਨਾਉਣ ਲਈ ਜ਼ਿਲ੍ਹਾ ਗੁਰਦਾਸਪੁਰ ਦੇ ਵੋਟਰ ਪੂਰੀ ਤਰ੍ਹਾਂ ਉਤਸ਼ਾਹਿਤ ਹਨ। ਪੋਲਿੰਗ ਪਾਰਟੀਆਂ ਨੂੰ ਈ.ਵੀ.ਐੱਮ. ਮਸ਼ੀਨਾਂ ਤੇ ਚੋਣ ਸਮੱਗਰੀ ਦਾ ਸਾਮਾਨ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਅੱਜ ਬਾਅਦ ਦੁਪਹਿਰ ਪੋਲਿੰਗ ਪਾਰਟੀਆਂ ਈ.ਵੀ.ਐੱਮ. ਮਸ਼ੀਨਾਂ ‘ਤੇ ਚੋਣ ਸਮਗਰੀ ਨਾਲ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਹੋ ਜਾਣਗੀਆਂ।
ਚੋਣ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਗੁਰਦਾਸਪੁਰ ਦੇ ਡੀਸੀ ਸਾਰੰਗਲ, ਹੋਰ ਅਧਿਕਾਰੀ ਵੀ ਸਨ ਮੌਜੂਦ
