ਬਰਨਾਲਾ : ਲੋਕ ਸਭਾ ਹਲਕਾ ਸੰਗਰੂਰ ਵਿੱਚ ਬਹੁਤ ਮਤਦਾਨ ਪ੍ਰਕਿਰਿਆ ਸਵੇਰੇ 7 ਵਜੇ ਹੀ ਆਰੰਭ ਹੋ ਗਈ। ਵੋਟਰ ਮਤਦਾਨ ਕੇਂਦਰਾਂ ਤੇ ਪਹੁੰਚਣ ਲੱਗੇ। ਹਲਕਾ ਸੰਗਰੂਰ ਦੇ ਚੋਣ ਮੈਦਾਨ ਵਿੱਚ ਉਤਰੇ 23 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਅੱਜ ਵੋਟਰਾਂ ਦੁਆਰਾ ਕੀਤਾ ਜਾਏਗਾ। ਸਵੇਰੇ ਸ਼ੁਰੂਆਤੀ ਦੌਰ ਵਿੱਚ ਵੋਟ ਦੇਣ ਲਈ ਆਉਣ ਵਾਲੇ ਵੋਟਰਾਂ ਦੀ ਗਿਣਤੀ ਸ਼ਹਿਰੀ ਵੋਟਰਾਂ ਦੀ ਗਿਣਤੀ ਘੱਟ ਦਿਖਾਈ ਦਿੱਤੀ ਪਰ ਪੇਂਡੂ ਖੇਤਰਾਂ ਵਿੱਚ ਵੋਟਰਾਂ ਦੀਆਂ ਸਵੇਰੇ ਕਾਫੀ ਆਮਦ ਵੇਖੀ ਗਈ।
ਸੀਐੱਮ ਮਾਨ, ਹਰਪਾਲ ਚੀਮਾ, ਅਮਨ ਅਰੋੜਾ ਨੇ ਪਾਈ ਵੋਟ, ਮੱਠੀ ਰਫ਼ਤਾਰ ਨਾਲ ਵੋਟਿੰਗ ਜਾਰੀ
