ਲੁਧਿਆਣਾ। ਲੋਕ ਸਭਾ ਹਲਕਾ ਲੁਧਿਆਣਾ ਵਿੱਚ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਗਿਆ ਹੈ।ਲੋਕ ਸਭਾ ਹਲਕਾ ਲੁਧਿਆਣਾ ਦੇ 9 ਵਿਧਾਨ ਸਭਾ ਹਲਕਿਆਂ ਦੇ 17 ਲੱਖ 58 ਹਜ਼ਾਰ 614 ਵੋਟਰ 43 ਉਮੀਦਵਾਰਾਂ ਦੀ ਕਿਸਮਤ ਨੂੰ ਈਵੀਐਮ ਵਿੱਚ ਬੰਦ ਕਰਨਗੇ।
ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀ ਨੇ ਲੁਧਿਆਣਾ ਦੇ ਸੈਂਟ ਥੋਮਸ ਸਕੂਲ ਵਿਖੇ ਪਾਈ ਵੋਟ
