ਗੁਰਜਾਸਪੁਰ : ਸੱਤਵੇਂ ਯਾਨੀ ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਵਿੱਚ ਸੱਤ ਸੂਬਿਆਂ ਅਤੇ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ ਕੁੱਲ 57 ਲੋਕ ਸਭਾ ਸੀਟਾਂ ਲਈ 1 ਜੂਨ (ਯਾਨੀ ਅੱਜ) ਨੂੰ ਵੋਟਿੰਗ ਹੋ ਰਹੀ ਹੈ। ਵੋਟਿੰਗ ਨਤੀਜਾ 4 ਜੂਨ ਨੂੰ ਆਵੇਗਾ। ਇਸ ਪੜਾਅ ‘ਚ ਬਿਹਾਰ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਝਾਰਖੰਡ, ਉੜੀਸਾ, ਪੰਜਾਬ, ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ‘ਚ ਵੋਟਿੰਗ ਹੋ ਰਹੀ ਹੈ। ਵੋਟਿੰਗ ਦੇ ਇਸ ਪੜਾਅ ਨਾਲ 19 ਅਪ੍ਰੈਲ ਤੋਂ ਸ਼ੁਰੂ ਹੋਈਆਂ ਚੋਣਾਂ ਦੇ ਸਾਰੇ ਪੜਾਵਾਂ ਲਈ ਵੋਟਿੰਗ ਮੁਕੰਮਲ ਹੋ ਜਾਵੇਗੀ।
Related Posts
ਅਹਿਮ ਖ਼ਬਰ : ਪੰਜਾਬ ਯੂਨੀਵਰਸਿਟੀ ਦੇ VC ਪ੍ਰੋ. ਰਾਜ ਕੁਮਾਰ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਜ ਕੁਮਾਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦੱਸਿਆ ਜਾ…
ਕਾਂਗਰਸ ਨੇ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ
ਚੰਡੀਗੜ੍ਹ- ਆਗਾਮੀ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਪੰਜਾਬ ਕਾਂਗਰਸ ਨੇ ਉਮੀਦਵਾਰਾਂ ਦੀ ਲਿਸਟ ਜਾਰੀ ਕਰ…
56 ਸਾਲ ਦੇ ਹੋਏ ਦਿੱਲੀ ਦੇ CM ਕੇਜਰੀਵਾਲ
ਨਵੀਂ ਦਿੱਲੀ : ਦਿੱਲੀ (delhi) ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (arvind kejriwal) ਸ਼ੁੱਕਰਵਾਰ…