ਅੰਮ੍ਰਿਤਸਰ : ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਲੋਕ ਸਭਾ ਹਲਕਾ ਅੰਮ੍ਰਿਤਸਰ ਵਿੱਚ ਅੱਜ 16,11,263 ਵੋਟਰ ਆਪਣੀ ਵੋਟ ਪਾਉਣਗੇ। ਇਨ੍ਹਾਂ ਵਿੱਚੋਂ 8,45,434 ਪੁਰਸ਼, 7,65,766 ਔਰਤਾਂ ਅਤੇ ਲਗਪਗ 65 ਤੀਜੇ ਲਿੰਗ ਵੋਟਰ ਹਨ। ਲੋਕ ਹਲਕੇ ਦੇ ਨੌਂ ਵਿਧਾਨ ਸਭਾ ਹਲਕਿਆਂ ਵਿੱਚ 1700 ਪੋਲਿੰਗ ਬੂਥ ਬਣਾਏ ਗਏ ਹਨ।
ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪਾਈ ਵੋਟ
