ਹੈਦਰਾਬਾਦ : ਤੇਲਗੂ ਦੇਸ਼ਮ ਪਾਰਟੀ ਦੇ ਸੁਪਰੀਮੋ ਚੰਦਰਬਾਬੂ ਨਾਇਡੂ ਆਂਧਰਾ ਪ੍ਰਦੇਸ਼ ਦੇ ਅਗਲੇ ਮੁੱਖ ਮੰਤਰੀ ਹੋਣਗੇ। ਉਨ੍ਹਾਂ ਨੇ 9 ਜੂਨ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣੀ ਸੀ, ਪਰ ਇਹ ਸਮਾਰੋਹ ਮੁਲਤਵੀ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਹੁਣ ਉਹ 12 ਜੂਨ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ।
ਚੰਦਰਬਾਬੂ ਨਾਇਡੂ 9 ਨਹੀਂ ਸਗੋਂ 12 ਜੂਨ ਨੂੰ ਮੁੱਖ ਮੰਤਰੀ ਅਹੁਦੇ ਦੀ ਚੁੱਕਣਗੇ ਸਹੁੰ
