ਚੰਡੀਗੜ : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੱਡਾ ਐਕਸ਼ਨ ਲੈਂਦਿਆਂ ਬਾਘਾ ਪੁਰਾਣਾ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਪਾਰਟੀ ‘ਚੋਂ ਬਾਹਰ ਕੱਢ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਉੱਤੇ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦਾ ਦੋਸ਼ ਹੈ, ਜਿਸ ਕਾਰਨ ਬਰਾੜ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਗਿਆ ਹੈ ।
ਪੰਜਾਬ ਕਾਂਗਰਸ ਪ੍ਰਧਾਨ ਦਾ ਵੱਡਾ ਐਕਸ਼ਨ, ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਪਾਰਟੀ ‘ਚੋਂ ਕੱਢਿਆ ਬਾਹਰ
