ਦਿੱਲੀ ਸਰਕਾਰ ਦੇ ‘ਦੇਸ਼ ਦੇ ਮੈਂਟਰਸ’ ਪ੍ਰੋਗਰਾਮ ਦੇ ਬ੍ਰਾਂਡ ਅੰਬੈਸਡਰ ਬਣੇ ਸੋਨੂੰ ਸੂਦ

sonu sood/nawanpunjab.com

ਨਵੀਂ ਦਿੱਲੀ, 27 ਅਗਸਤ  (ਦਲਜੀਤ ਸਿੰਘ)- ਦਿੱਲੀ ਸਰਕਾਰ ਦੇ ‘ਦੇਸ਼ ਦੇ ਮੈਂਟਰਸ’ ਪ੍ਰੋਗਰਾਮ ਦੇ ਬ੍ਰਾਂਡ ਅੰਬੈਸਡਰ ਸੋਨੂੰ ਸੂਦ ਬਣੇ ਹਨ | ਅੱਜ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਅਦਾਕਾਰ ਸੋਨੂੰ ਸੂਦ ਦੀ ਮੁਲਾਕਾਤ ਹੋਈ ਜਿਸ ਤੋਂ ਬਾਅਦ ਇਕ ਸਾਂਝੀ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਕੇਜਰੀਵਾਲ ਨੇ ਸੋਨੂੰ ਸੂਦ ਨੂੰ ਇਸ ਪ੍ਰੋਗਰਾਮ ਦਾ ਬ੍ਰਾਂਡ ਅੰਬੈਸਡਰ ਐਲਾਨ ਦਿੱਤਾ |

ਦੂਜੇ ਪਾਸੇ ਸੋਨੂੰ ਸੂਦ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਲੱਖਾਂ ਵਿਿਦਆਰਥੀਆਂ ਨੂੰ ਸਲਾਹ ਦੇਣ ਦਾ ਮੌਕਾ ਦਿੱਤਾ ਗਿਆ ਹੈ ਅਤੇ ਵਿਿਦਆਰਥੀਆਂ ਨੂੰ ਸੇਧ ਦੇਣ ਤੋਂ ਵੱਡੀ ਕੋਈ ਸੇਵਾ ਨਹੀਂ ਹੈ |

Leave a Reply

Your email address will not be published. Required fields are marked *