ਪੰਜਾਬ ਪੁਲਿਸ ‘ਚ ਵੱਡੇ ਪੱਧਰ ‘ਤੇ ਫੇਰਬਦਲ ਕੀਤਾ ਗਿਆ ਹੈ। ਜਲੰਧਰ-ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਮੇਤ 9 ਸੀਨੀਅਰ ਆਈਪੀਐੱਸ ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ।
ਜਲੰਧਰ-ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਮੇਤ 9 ਸੀਨੀਅਰ IPS ਅਧਿਕਾਰੀਆਂ ਦਾ ਤਬਾਦਲਾ

Journalism is not only about money