ਅੰਮ੍ਰਿਤਸਰ : ਰਣਜੀਤ ਸਿੰਘ ਢਿੱਲੋ, ਆਈਪੀਐਸ, ਜੀ ਨੇ ਅੱਜ ਮਿਤੀ 10-06-2024 ਨੂੰ ਬਤੌਰ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਦਾ ਕਾਰਜ਼ਭਾਰ ਸੰਭਾਲਿਆ। ਇਸ ਉਪਰੰਤ ਉਨਾਂ ਕਿਹਾ, ਕਿ ਪੰਜਾਬ ਸਰਕਾਰ ਵੱਲੋ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਨ੍ਹਾਂ ਤਨਦੇਹੀ ਤੇ ਨਿਸ਼ਟਾ ਨਾਲ ਨਿਭਾਉਣਗੇ।
ਨਵਨਿਯੁਕਤ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਨੇ ਸੰਭਾਲਿਆ ਕਾਰਜਭਾਰ
