ਲੁਧਿਆਣਾ : ਰਵਨੀਤ ਸਿੰਘ ਬਿੱਟੂ (Ravneet Singh Bittu) ਰਾਜ ਮੰਤਰੀ ਨੇ ਮੰਗਲਵਾਰ ਨੂੰ ਰੇਲ ਭਵਨ ਨਵੀਂ ਦਿੱਲੀ ਵਿਖੇ ਜਯਾ ਵਰਮਾ ਸਿਨਹਾ ਚੇਅਰਮੈਨ ਅਤੇ ਸੀਈਓ ਰੇਲਵੇ ਬੋਰਡ, ਏਕੇ ਖੰਡੇਲਵਾਲ ਮੈਂਬਰ ਬੁਨਿਆਦੀ ਢਾਂਚਾ, ਰੂਪਾ ਸ਼੍ਰੀਨਿਵਾਸਨ ਮੈਂਬਰ ਵਿੱਤ, ਸਤੀਸ਼ ਕੁਮਾਰ ਮੈਬਰਵਰਟੈਕਸ਼ਨ ਤੇ ਰੋਲਿੰਗ ਸਟਾਕ, ਏਕੇ ਯਾਦਵ ਡੀਜੀ ਆਰਪੀਐਫ ਦੀ ਮੌਜੂਦਗੀ ‘ਚ ਆਪਣਾ ਅਹੁਦਾ ਸੰਭਾਲ ਲਿਆ। ਇਸ ਸਮੇਂ ਰਾਜ ਮੰਤਰੀ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।
Related Posts
ਹਿਮਾਚਲ ਪਹੁੰਚੇ ਭਗਵੰਤ ਮਾਨ ‘ਤੇ ਮਨਜਿੰਦਰ ਸਿੰਘ ਸਿਰਸਾ ਨੇ ਸਾਧਿਆ ਨਿਸ਼ਾਨਾ
ਨਵੀਂ ਦਿੱਲੀ, 7 ਅਪ੍ਰੈਲ (ਬਿਊਰੋ)- ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਦੇ ਵਲੋਂ ਭਗਵੰਤ ਮਾਨ ਨੂੰ ਨਿਸ਼ਾਨੇ ‘ਤੇ ਲੈਂਦੇ ਹੋਏ ਕਿਹਾ…
farmer protest : ਸ਼ੰਭੂ ਬਾਰਡਰ: ਕਿਸਾਨਾਂ ਦੇ ਜ਼ਖ਼ਮੀ ਹੋਣ ਤੋਂ ਬਾਅਦ ਕਿਸਾਨਾਂ ਦਾ ਜਥਾ ਵਾਪਸ ਸੱਦਿਆ
ਸ਼ੰਭੂ/ਅੰਬਾਲਾ, ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਜਾਣ ਵੇਲੇ ਕਿਸਾਨਾਂ ਨੇ ਬੈਰੀਕੇਡ ਲੰਘਣ ਦੀ ਕੋਸ਼ਿਸ਼ ਕੀਤੀ ਜਿਸ ਤੋਂ ਬਾਅਦ ਪੁਲੀਸ ਨੇ…
DSP ਨਾਲ ਸੁਖਜਿੰਦਰ ਰੰਧਾਵਾ ਦੀ ਖੜਕੀ, ਜੱਗੂ ਭਗਵਾਨਪੁਰੀਆ ‘ਤੇ ਲਗਾਏ ਵੱਡੇ ਦੋਸ਼
ਗੁਰਦਾਸਪੁਰ : ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਵਿਚ ਕੁਰੂਕਸ਼ੇਤਰ ਜੇਲ੍ਹ ਵਿਚ ਬੰਦ…