ਜੰਮੂ : ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ‘ਚ ਮੰਗਲਵਾਰ ਰਾਤ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਈ। ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ ਆਨੰਦ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਛਤਰਗਲਾ ਇਲਾਕੇ ਵਿੱਚ 4 ਰਾਸ਼ਟਰੀ ਰਾਈਫ਼ਲਜ਼ ਅਤੇ ਪੁਲਿਸ ਦੀ ਸਾਂਝੀ ਚੌਕੀ ‘ਤੇ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ। ਉਨ੍ਹਾਂ ਕਿਹਾ ਕਿ ਸੁਰੱਖਿਆ ਕਰਮੀਆਂ ਨੇ ਜਵਾਬੀ ਕਾਰਵਾਈ ਕੀਤੀ ਅਤੇ ਮੁਕਾਬਲਾ ਜਾਰੀ ਹੈ। ਇਸ ਹਮਲੇ ‘ਚ 6 ਜਵਾਨ ਜ਼ਖਮੀ ਹੋਏ ਹਨ।
Related Posts
ਪੰਜਾਬ ਫੇਰੀ ਨੂੰ ਲੈ ਕੇ ਰਾਹੁਲ ਗਾਂਧੀ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ: ਕਾਂਗਰਸ ਦੇ ਸੀਨੀਅਰ ਅਾਗੂ ਰਾਹੁਲ ਗਾਂਧੀ ਵੱਲੋਂ ਪਿਛਲੇ ਸਮੇਂ ਤੋਂ ਸ਼ੁਰੂ ਕੀਤੀ ਭਾਰਤ ਜੋੜੋ ਪਦ ਨੂੰ ਪੰਜਾਬ ਵਿਚ ਸ਼ੁਰੂ…
ਕਾਂਗਰਸ ਵਲੋਂ ਮਹਿੰਗਾਈ ਅਤੇ ਬੇਰੁਜ਼ਗਾਰੀ ਦੇ ਖ਼ਿਲਾਫ਼ ਪ੍ਰਦਰਸ਼ਨ
ਚੰਡੀਗੜ੍ਹ 5 ਅਗਸਤ – ਦੇਸ਼ ‘ਚ ਵਧੀ ਮਹਿੰਗਾਈ ਅਤੇ ਬੇਰੁਜ਼ਗਾਰੀ ਖ਼ਿਲਾਫ਼ ਕਾਂਗਰਸ ਵੱਲੋਂ ਦੇਸ਼ ਭਰ ਚ ਅੱਜ ਪ੍ਰਦਰਸ਼ਨ ਕੀਤੇ ਜਾ…
ਅਹਿਮ ਖ਼ਬਰ : ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਮਾਨ ਸਰਕਾਰ ਵੱਲੋਂ ਵਿੱਤੀ ਮਦਦ ਜਾਰੀ
ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਵੱਲੋਂ ਕਿਸਾਨਾਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ ਕੀਤਾ ਗਿਆ ਹੈ। ਮੁੱਖ ਮੰਤਰੀ…