ਚੰਡੀਗੜ੍ਹ : ਸੂਬੇ ਵਿੱਚ ਪਸ਼ੂ ਧਨ ਦੇ ਸਿਹਤ ਸੰਭਾਲ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 300 ਵੈਟਰਨਰੀ ਅਫ਼ਸਰਾਂ ਦੀ ਭਰਤੀ ਕੀਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ।
ਪੰਜਾਬ ਸਰਕਾਰ ਜਲਦ ਕਰੇਗੀ 300 ਵੈਟਰਨਰੀ ਅਫ਼ਸਰਾਂ ਦੀ ਭਰਤੀ
