ਚੰਡੀਗੜ੍ਹ : ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਨਕੋਦਰ ‘ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ‘ਚ ਦਰਜ ਐੱਫਆਈਆਰ ਨੂੰ ਰੱਦ ਕਰਨ ਤੇ ਕੈਂਸਲੇਸ਼ਨ ਰਿਪੋਰਟ ਨੂੰ ਸਵੀਕਾਰ ਕਰਨ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ ਹੈ।
ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਵੱਡੀ ਰਾਹਤ
