ਕੋਲਕਾਤਾ: ਪੱਛਮੀ ਬੰਗਾਲ ਦੇ ਦਾਰਜੀਲਿੰਗ ਜ਼ਿਲੇ ‘ਚ ਕੰਚਨਜੰਗਾ ਐਕਸਪ੍ਰੈੱਸ ਟਰੇਨ ਨੂੰ ਮਾਲ ਗੱਡੀ ਨੇ ਟੱਕਰ ਮਾਰ ਦਿੱਤੀ ਹੈ।ਹਾਦਸੇ ‘ਚ 5 ਯਾਤਰੀਆਂ ਦੀ ਮੌਤ ਹੋ ਗਈ ਹੈ ਅਤੇ ਕਈ ਜ਼ਖਮੀ ਦੱਸੇ ਜਾ ਰਹੇ ਹਨ। ਮੌਕੇ ‘ਤੇ ਰਾਹਤ ਤੇ ਬਚਾਅ ਕੰਮ ਜਾਰੀ ਹੈ।। ਮੌਕੇ ‘ਤੇ ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਡਿਜ਼ਾਸਟਰ ਟੀਮਾਂ ਵੀ ਮੌਕੇ ‘ਤੇ ਪਹੁੰਚ ਗਈਆਂ ਹਨ। ਇਹ ਹਾਦਸਾ ਜਲਪਾਈਗੁੜੀ ਸਟੇਸ਼ਨ ਨੇੜੇ ਨਿਜਾਬਾੜੀ ਸਟੇਸ਼ਨ ਕੋਲ ਵਾਪਰਿਆ।
ਦਾਰਜੀਲਿੰਗ ‘ਚ ਵੱਡਾ ਰੇਲ ਹਾਦਸਾ, ਕੰਚਨਜੰਗਾ ਐਕਸਪ੍ਰੈਸ ਨਾਲ ਮਾਲ ਗੱਡੀ ਦੀ ਟੱਕਰ; ਪੰਜ ਮੌਤਾਂ ਤੇ 25 ਜ਼ਖ਼ਮੀ
