ਚੰਡੀਗੜ੍ਹ, 27 ਅਗਸਤ (ਦਲਜੀਤ ਸਿੰਘ)- ਤਾਮਿਲਨਾਡੂ ਦੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਨੂੰ ਪੰਜਾਬ ਦਾ ਰਾਜਪਾਲ ਲਾਇਆ ਗਿਆ।ਉਹ ਵੀ ਪੀ ਸਿੰਘ ਬਦਨੌਰ ਦੀ ਥਾਂ ਲੈਣਗੇ। ਉਹ ਚੰਡੀਗੜ੍ਹ ਦੇ ਵੀ ਪ੍ਰਸ਼ਾਸਕ ਹੋਣਗੇ।
Related Posts
ਜੇਲ੍ਹਾਂ ਨੂੰ ਰਾਸ਼ਟਰ ਵਿਰੋਧੀ ਗਤੀਵਿਧੀਆਂ ਲਈ ਪ੍ਰਜਨਨ ਸਥਾਨ ਬਣਨ ਤੋਂ ਰੋਕਣ ਲਈ ਚੁੱਕੇ ਜਾਣ ਪ੍ਰਭਾਵੀ ਕਦਮ : ਗ੍ਰਹਿ ਮੰਤਰਾਲੇ
ਨਵੀਂ ਦਿੱਲੀ, 4 ਮਈ – ਗ੍ਰਹਿ ਮੰਤਰਾਲੇ ਨੇ ਰਾਜ ਸਰਕਾਰਾਂ ਅਤੇ ਜੇਲ੍ਹ ਅਧਿਕਾਰੀਆਂ ਨੂੰ ਜੇਲ੍ਹਾਂ ਨੂੰ ਰਾਸ਼ਟਰ ਵਿਰੋਧੀ ਗਤੀਵਿਧੀਆਂ ਲਈ…
ਮੁੱਖ ਮੰਤਰੀ ਨੇ ਨਰਮੇ ਪੱਟੀ ਦੇ ਪ੍ਰਭਾਵਿਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਰ ਹਾਲ ਵਿਚ 29 ਅਕਤੂਬਰ ਤੱਕ ਫ਼ਸਲ ਦੇ ਨੁਕਸਾਨ ਦੀਆਂ ਰਿਪੋਰਟਾਂ ਭੇਜਣ ਲਈ ਆਖਿਆ
ਦੱਖਣੀ ਪੰਜਾਬ ਦੇ ਨਰਮਾ ਪੱਟੀ ਦੇ ਕਿਸਾਨਾਂ ਦੀ ਮਦਦ ਦਾ ਭਰੋਸਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ…
ਭਾਰਤ ਬੰਦ ਦੌਰਾਨ ਪਟਨਾ ‘ਚ ਪੁਲਸ ਦਾ ਲਾਠੀਚਾਰਜ, ਪ੍ਰਦਰਸ਼ਨਕਾਰੀਆਂ ਨੂੰ ਦੌੜਾ-ਦੌੜਾ ਕੁੱਟਿਆ
ਪਟਨਾ : ਰਿਜ਼ਰਵੇਸ਼ਨ ‘ਤੇ ਸੁਪਰੀਮ ਕੋਰਟ ਦੇ ਫ਼ੈਸਲੇ ਖ਼ਿਲਾਫ਼ ਇਕ ਦਿਨ ਦੇ ਭਾਰਤ ਬੰਦ ਦੇ ਸਮਰਥਨ ‘ਚ ਪ੍ਰਦਰਸ਼ਨ ਕਰ ਰਹੇ…