ਜਲੰਧਰ : ਜਲੰਧਰ ਪੱਛਮੀ ਵਿਧਆਨ ਸਭਾ ਚੋਣ ਲਈ ਆਮ ਆਦਮੀ ਪਾਰਟੀ ਨੇ ਅੱਜ ਊਮੀਦਵਾਰ ਦਾ ਐਲਾਨ ਕਰ ਦਿੱਤਾ ਹੈ । ਪਾਰਟੀ ਨੇ ਮੋਹਿੰਦਰ ਭਗਤ ਨੂੰ ਉਮੀਦਵਾਰ ਐਲਾਨਿਆ ਹੈ ।
Related Posts
ਸੁਰਜੇਵਾਲਾ ਦਾ ਕੈਪਟਨ ਨੂੰ ਲੈ ਕੇ ਵੱਡਾ ਖੁਲਾਸਾ, 78 ਪਾਰਟੀ ਵਿਧਾਇਕਾਂ ਨੇ ਕਿਹਾ ਸੀ ਬਦਲੋ ਮੁੱਖ ਮੰਤਰੀ
ਚੰਡੀਗੜ੍ਹ, 2 ਅਕਤੂਬਰ (ਦਲਜੀਤ ਸਿੰਘ)- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਛੱਡਣ ਤੋਂ ਬਾਅਦ ਕਾਂਗਰਸ ਦੇ ਜਨਰਲ ਸਕੱਤਰ ਰਣਦੀਪ…
ਵੱਡੀ ਖ਼ਬਰ : ਚੰਡੀਗੜ੍ਹ ’ਚ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮਿਲਿਆ ਬੰਬ
ਚੰਡੀਗੜ੍ਹ- ਚੰਡੀਗੜ੍ਹ ਸਥਿਤ ਮੁੱਖ ਮੰਤਰੀ ਰਿਹਾਇਸ਼ ਦੇ ਹੈਲੀਪੈਡ ਨੇੜੇ ਬੰਬ ਮਿਲਣ ਨਾਲ ਸਨਸਨੀ ਫੈਲ ਗਈ। ਇਹ ਬੰਬ ਮੋਹਾਲੀ ਦੇ ਨਯਾ…
ਪਟਿਆਲਾ ’ਚ ਦਿਲ ਕੰਬਾਉਣ ਵਾਲੀ ਵਾਰਦਾਤ, ਸਵੇਰੇ ਖੇਤਾਂ ’ਚ ਗਏ ਕਿਸਾਨ ਦੇ ਖੂਨ ਦੀਆਂ ਧਾਰਾਂ ਦੇਖ ਉੱਡੇ ਹੋਸ਼
ਪਟਿਆਲਾ- ਥਾਣਾ ਬਖਸ਼ੀਵਾਲਾ ਅਧੀਨ ਪੈਂਦੇ ਪਿੰਡ ਦਦਹੇੜਾ ਵਿਖੇ ਖੇਤਾਂ ’ਚ ਪਾਣੀ ਵਾਲੀ ਮੋਟਰ ’ਤੇ ਇਕ ਪ੍ਰਵਾਸੀ ਮਜ਼ਦੂਰ ਦਾ ਤੇਜ਼ਧਾਰ ਹਥਿਆਰਾਂ…